Versions
PAV ਬਾਬਲ ਦੇ ਪਾਤਸ਼ਾਹ ਨੇ ਓਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਤੀਵੀਂ ਵਾਂਙੁ ਪੀੜਾਂ ਲੱਗੀਆਂ ਹਨ।।
IRVPA ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ।