Versions
PAV ਮੈਂ ਤੇਰੇ ਨਾਲ ਮਨੁੱਖ ਅਤੇ ਤੀਵੀਂ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਬੁੱਢੇ ਅਤੇ ਜੁਆਨ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਗਭਰੂ ਅਤੇ ਕੁਆਰੀ ਨੂੰ ਭੰਨ ਸੁੱਟਾਂਗਾ।
IRVPA ਮੈਂ ਤੇਰੇ ਨਾਲ ਮਨੁੱਖ ਅਤੇ ਔਰਤ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਬੁੱਢੇ ਅਤੇ ਜੁਆਨ ਨੂੰ ਭੰਨ ਸੁੱਟਾਂਗਾ ਮੈਂ ਤੇਰੇ ਨਾਲ ਗੱਭਰੂ ਅਤੇ ਕੁਆਰੀ ਨੂੰ ਭੰਨ ਸੁੱਟਾਂਗਾ।