Versions
PAV ਜਿਹੜਾ ਸਰਦਾਰਾਂ ਦੀ ਪੱਖਵਾਦੀ ਨਹੀਂ ਕਰਦਾ ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਓਹ ਸਾਰੇ ਦਾ ਸਾਰਾ ਉਹ ਦੇ ਹੱਥ ਦਾ ਕੰਮ ਹੈ।
IRVPA ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!