Bible Versions
Bible Books

Joel 1:13 (NLV) New Life Verson

Versions

PAV   ਹੇ ਜਾਜਕੋ, ਟਾਟ ਦਾ ਧੱਬਲਾ ਬੰਨ੍ਹੋ ਅਤੇ ਸਿਆਪਾ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਅੰਦਰ ਜਾਓ, ਟਾਟ ਵਿੱਚ ਰਾਤ ਕੱਟੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਤੋਂ, ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਰੁਕ ਗਈਆਂ!।।
IRVPA   ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us