Versions
PAV ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਰਾਂਦਾ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ।
IRVPA ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ।