Versions
PAV ਜੋ ਟੋਕੇ ਤੋਂ ਬਚਿਆ, ਉਹ ਨੂੰ ਸਲਾ ਖਾ ਗਈ, ਜੋ ਸਲਾ ਤੋਂ ਬਚਿਆ, ਉਹ ਨੂੰ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਨੂੰ ਹੂੰਝਾ ਫੇਰ ਟਿੱਡੀ ਖਾ ਗਈ!
IRVPA ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ!