Versions
PAV ਅਨ੍ਹੇਰੇ ਅਰ ਅੰਧਕਾਰ ਦਾ ਦਿਨ, ਬੱਦਲ ਅਰ ਘੁੱਪ ਅਨ੍ਹੇਰੇ ਦਾ ਦਿਨ! ਕਾਲਕ ਵਾਂਙੁ ਪਹਾੜਾਂ ਉੱਤੇ ਇੱਕ ਉੱਮਤ ਬਹੁਤੀ ਅਤੇ ਤਕੜੀ ਫੈਲੀ ਹੋਈ ਹੈ, ਓਹਨਾਂ ਵਰਗੇ ਸਨਾਤਨ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਬੱਧੀ ਨਹੀਂ ਹੋਣਗੇ!।।
IRVPA ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ! PEPS