Versions
PAV ਮੈਂ ਉੱਤਰ ਵਾਲੇ ਨੂੰ ਤੁਹਾਥੋਂ ਦੂਰ ਧੱਕ ਦਿਆਂਗਾ, ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ ਵਿੱਚ ਹੱਕ ਦਿਆਂਗਾ, ਉਹ ਦੇ ਅਗਲੇ ਚੜ੍ਹਦੇ ਸਮੁੰਦਰ ਵਿੱਚ, ਉਹ ਦੇ ਪਿੱਛਲੇ ਲਹਿੰਦੇ ਸਮੁੰਦਰ ਵਿੱਚ। ਉਹ ਦੇ ਵਿੱਚੋਂ ਬੋ ਉਠੇਗੀ ਅਤੇ ਸੜ੍ਹਿਆਂਦ ਆਵੇਗੀ, ਕਿਉਂ ਜੋ ਉਸ ਨੇ ਵੱਡਾ ਕੰਮ ਕੀਤਾ ਹੈ।।
IRVPA ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ। ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜਿਆਂਧ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ। PEPS