Versions
PAV ਜਿੰਨਿਆਂ ਵਰਿਹਾਂ ਦਾ ਸਲਾ ਨੇ ਖਾਧਾ, ਇੰਨਿਆਂ ਨੂੰ ਮੈਂ ਤੁਹਾਨੂੰ ਮੋੜ ਦਿਆਂਗਾ, ਟਿੱਡੀ, ਹੂੰਝਾ ਫੇਰ ਅਤੇ ਟੋਕਾ, ਮੇਰੀ ਵੱਡੀ ਫੌਜ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ।।
IRVPA ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ। PEPS