Bible Versions
Bible Books

John 10:28 (NLV) New Life Verson

Versions

PAV   ਮੈਂ ਉਨ੍ਹਾਂ ਨੂੰ ਸਦੀਪਕ ਜੀਉਣ ਦਿੰਦਾ ਹਾਂ ਅਰ ਉਨ੍ਹਾਂ ਦਾ ਸਦੀਪਕਾਲ ਤੀਕੁ ਕਦੇ ਨਾਸ ਨਾ ਹੋਵੇਗਾ, ਨਾ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਲਵੇਗਾ
ERVPA   ਮੈਂ ਆਪਣੀਆਂ ਭੇਡਾਂ ਨੂੰ ਸਦੀਵੀ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
IRVPA   ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us