Bible Versions
Bible Books

John 10:3 (NLV) New Life Verson

Versions

PAV   ਉਹ ਦੇ ਲਈ ਦਰਬਾਨ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਹ ਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਦਾ ਨਾਉਂ ਲੈ ਲੈ ਕੇ ਬੁਲਾਉਂਦਾ ਹੈ ਅਰ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ
ERVPA   ਉਸਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
IRVPA   ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us