Bible Versions
Bible Books

John 10:4 (NLV) New Life Verson

Versions

PAV   ਜਦ ਉਹ ਆਪਣੀ ਸਾਰੀਆਂ ਭੇਡਾਂ ਨੂੰ ਕੱਢ ਚੁੱਕਦਾ ਹੈ ਤਾਂ ਉਨ੍ਹਾਂ ਦੇ ਅੱਗੇ ਅੱਗੇ ਤੁਰ ਪੈਂਦਾ ਹੈ ਅਤੇ ਭੇਡਾਂ ਉਹ ਦੇ ਮਗਰ ਮਗਰ ਲੱਗੀਆਂ ਜਾਂਦੀਆਂ ਹਨ ਕਿਉਂ ਜੋ ਓਹ ਉਸ ਦੀ ਅਵਾਜ਼ ਪਛਾਣਦੀਆਂ ਹਨ
ERVPA   ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦਾ ਪਿਛਾ ਕਰਦੀਆਂ ਹਨ ਕਿਉਂਕਿ ਉਹ ਉਸਦੀ ਅਵਾਜ਼ ਨੂੰ ਪਛਾਣਦੀਆਂ ਹਨ।
IRVPA   ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us