Bible Versions
Bible Books

John 17:14 (NLV) New Life Verson

Versions

PAV   ਮੈਂ ਤੇਰਾ ਬਚਨ ਓਹਨਾਂ ਨੂੰ ਦਿੱਤਾ ਹੈ ਅਰ ਜਗਤ ਨੇ ਓਹਨਾਂ ਨਾਲ ਵੈਰ ਕੀਤਾ ਕਿਉਂ ਜੋ ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ
ERVPA   ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ।
IRVPA   ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us