Versions
PAV ਅਤੇ ਕਯਾਫ਼ਾ ਉਹੋ ਹੈ ਜਿਨ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਭਈ ਲੋਕਾਂ ਦੇ ਬਦਲੇ ਇੱਕ ਮਨੁੱਖ ਦਾ ਮਰਨਾ ਚੰਗਾ ਹੈ।।
ERVPA ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
IRVPA ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ। ਮੱਤੀ 26:69, 70; ਮਰਕੁਸ 14:66-68; ਲੂਕਾ 22:55-57 PEPS