Bible Versions
Bible Books

John 18:18 (NLV) New Life Verson

Versions

PAV   ਅਤੇ ਚਾਕਰ ਅਰ ਸਿਪਾਹੀ ਕੋਲਿਆਂ ਦੀ ਅੱਗ ਬਾਲ ਕੇ ਖੜੇ ਸੇਕ ਰਹੇ ਸਨ ਕਿਉਂ ਜੋ ਪਾਲਾ ਪੈਂਦਾ ਸੀ ਅਤੇ ਪਤਰਸ ਭੀ ਉਨ੍ਹਾਂ ਦੇ ਨਾਲ ਖੜਾ ਸੇਕ ਰਿਹਾ ਸੀ।।
ERVPA   ਇਹ ਸਰਦੀ ਦਾ ਮੌਸਮ ਸੀ ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖਡ਼ੇ ਹੋਕੇ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਵਿੱਚ ਖਡ਼ਾ ਸੇਕ ਰਿਹਾ ਸੀ।
IRVPA   ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us