Versions
PAV ਤਦ ਪਿਲਾਤੁਸ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਨਹੀਂ ਬੋਲਦਾॽ ਕੀ ਤੂੰ ਨਹੀਂ ਜਾਣਦਾ ਜੋ ਇਹ ਮੇਰੇ ਵੱਸ ਵਿੱਚ ਹੈ ਕਿ ਭਾਵੇਂ ਤੈਨੂੰ ਛੱਡ ਦਿਆਂ ਭਾਵੇਂ ਤੈਨੂੰ ਸਲੀਬ ਉੱਤੇ ਚੜ੍ਹਾਵਾਂॽ
ERVPA ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਣ ਤੋਂ ਇਨਕਾਰੀ ਹੈਂ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਮਾਰ ਦੇਵਾਂ?”
IRVPA ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?”