Versions
PAV ਓੱਥੇ ਉਨ੍ਹਾਂ ਉਸ ਨੂੰ ਅਰ ਉਸ ਦੇ ਨਾਲ ਹੋਰ ਦੋਹੁੰ ਨੂੰ ਸਲੀਬ ਉੱਤੇ ਚੜ੍ਹਾਇਆ, ਇੱਕ ਐਧਰ ਤੇ ਇੱਕ ਉੱਧਰ ਅਤੇ ਯਿਸੂ ਵਿਚਾਲੇ
ERVPA ਉਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸਦੇ ਦੋਹੀਂ ਪਾਸੀ ਅਤੇ ਯਿਸੂ ਵਿਚਾਲੇ।
IRVPA ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ।