Bible Versions
Bible Books

John 19:20 (NLV) New Life Verson

Versions

PAV   ਤਦ ਉਸ ਪੱਟੀ ਨੂੰ ਬਹੁਤਿਆਂ ਯਹੂਦੀਆਂ ਨੇ ਵਾਚਿਆ ਕਿਉਂ ਜੋ ਉਹ ਥਾਂ ਜਿੱਥੇ ਯਿਸੂ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਸ਼ਹਿਰੋ ਨੇੜੇ ਸੀ ਅਰ ਉਹ ਇਬਰਾਨੀ ਅਤੇ ਲਾਤੀਨੀ ਅਤੇ ਯੂਨਾਨੀ ਭਾਖਿਆਂ ਵਿੱਚ ਲਿਖਿਆ ਹੋਇਆ ਸੀ
ERVPA   ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਹ ਸੰਕੇਤ ਪਢ਼ਿਆ, ਕਿਉਂਕਿ ਜਿਸ ਜਗ੍ਹਾ ਉਸਨੂੰ ਸਲੀਬ ਦਿੱਤੀ ਗਈ ਸੀ, ਸ਼ਹਿਰ ਦੇ ਨੇਡ਼ੇ ਹੀ ਸੀ।
IRVPA   ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us