Bible Versions
Bible Books

John 20:2 (NLV) New Life Verson

Versions

PAV   ਤਾਂ ਉਹ ਸ਼ਮਊਨ ਪਤਰਸ ਅਤੇ ਉਸ ਦੂਜੇ ਚੇਲੇ ਦੇ ਕੋਲ ਜਿਹ ਨੂੰ ਯਿਸੂ ਤੇਹ ਕਰਦਾ ਸੀ ਭੱਜ ਆਈ ਅਤੇ ਉਨ੍ਹਾਂ ਨੂੰ ਆਖਿਆ, ਪ੍ਰਭੁ ਨੂੰ ਕਬਰ ਵਿੱਚੋਂ ਕੱਢ ਲੈ ਗਏ ਅਤੇ ਸਾਨੂੰ ਪਤਾ ਨਹੀਂ ਭਈ ਉਹ ਨੂੰ ਕਿੱਥੇ ਰੱਖਿਆ!
ERVPA   ਤਾਂ ਮਰਿਯਮ ਨਸ੍ਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸਨੂੰ ਕਿਥੇ ਰੱਖਿਆ ਹੈ?”
IRVPA   ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us