Versions
PAV ਜਿਨ੍ਹਾਂ ਦੇ ਪਾਪ ਤੁਸੀਂ ਮਾਫ਼ ਕਰੋ ਓਹ ਉਨ੍ਹਾਂ ਨੂੰ ਮਾਫ਼ ਕੀਤੇ ਜਾਂਦੇ ਹਨ ਅਰ ਜਿਨ੍ਹਾਂ ਦੇ ਤੁਸੀਂ ਕਾਇਮ ਰੱਖੋ ਉਨ੍ਹਾਂ ਦੇ ਕਾਇਮ ਰਹੇ ਹਨ।।
ERVPA ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”
IRVPA ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।” PS