Versions
PAV ਸੋ ਤਦ ਉਹ ਦੂਆ ਚੇਲਾ ਵੀ ਜੋ ਕਬਰ ਉੱਤੇ ਪਹਿਲਾਂ ਆਇਆ ਸੀ ਅੰਦਰ ਗਿਆ ਅਤੇ ਉਹ ਨੇ ਵੇਖ ਕੇ ਪਰਤੀਤ ਕੀਤੀ
ERVPA ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹਡ਼ਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁਚਿਆ ਸੀ। ਜਦ ਉਸਨੇ ਇਹ ਸਭ ਵਾਪਰਿਆ ਵੇਖਿਆ ਤਾਂ ਉਸਨੂੰ ਨਿਹਚਾ ਹੋਈ।
IRVPA ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।