Versions
PAV ਅਤੇ ਓਹ ਅਤੇ ਉਨ੍ਹਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ ਓਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਸਨ ਨਾਲੇ ਘੋੜੇ ਅਤੇ ਰਥ ਵੀ ਬਹੁਤ ਹੀ ਸਨ
IRVPA ਅਤੇ ਉਹ ਅਤੇ ਉਹਨਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ। ਉਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਸਨ ਨਾਲੇ ਘੋੜੇ ਅਤੇ ਰੱਥ ਵੀ ਬਹੁਤ ਹੀ ਸਨ।