Bible Versions
Bible Books

Joshua 9:20 (NLV) New Life Verson

Versions

PAV   ਅਸੀਂ ਓਹਨਾਂ ਲਈ ਏਹ ਕਰਾਂਗੇ ਕਿ ਅਸੀਂ ਓਹਨਾਂ ਨੂੰ ਜੀਉਂਦੇ ਰਹਿਣ ਦੇਈਏ ਮਤੇ ਸਾਡੇ ਉੱਤੇ ਏਸ ਸੌਂਹ ਦੇ ਕਾਰਨ ਕ੍ਰੋਧ ਪਵੇ ਜਿਹੜੀ ਅਸਾਂ ਓਹਨਾਂ ਨਾਲ ਖਾਧੀ ਹੈ
IRVPA   ਅਸੀਂ ਉਹਨਾਂ ਲਈ ਇਹ ਕਰਾਂਗੇ ਕਿ ਅਸੀਂ ਉਹਨਾਂ ਨੂੰ ਜੀਉਂਦੇ ਰਹਿਣ ਦੇਈਏ ਮਤੇ ਸਾਡੇ ਉੱਤੇ ਇਸ ਸਹੁੰ ਦੇ ਨਾਲ ਕ੍ਰੋਧ ਪਵੇ ਜਿਹੜੀ ਅਸੀਂ ਉਹਨਾਂ ਦੇ ਨਾਲ ਖਾਧੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us