Versions
PAV ਓਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸਾਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ
IRVPA ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ।