Bible Versions
Bible Books

Judges 16:12 (NLV) New Life Verson

Versions

PAV   ਤਦ ਦਲੀਲਾਹ ਨੇ ਕੋਰੀਆਂ ਲੱਜਾਂ ਲੈ ਆਂਦੀਆਂ ਅਤੇ ਉਨ੍ਹਾਂ ਨਾਲ ਉਹ ਨੂੰ ਬੰਨ੍ਹਿਆ ਅਤੇ ਉਹ ਨੂੰ ਆਖਿਆ, ਹੇ ਸਮਸੂਨ, ਫਲਿਸਤੀ ਤੇਰੇ ਉੱਤੇ ਚੜ੍ਹ ਆਏ! ਅਤੇ ਛਹਿਲਾਉਣ ਵਾਲੇ ਕੋਠੜੀ ਵਿੱਚ ਲੁਕੇ ਹੋਏ ਸਨ, ਸੋ ਉਹ ਨੇ ਆਪਣੀਆਂ ਬਾਹਾਂ ਉੱਤੋਂ ਉਨ੍ਹਾਂ ਨੂੰ ਧਾਗੇ ਵਾਂਙੁ ਤੋੜ ਸੁੱਟਿਆ
IRVPA   ਤਦ ਦਲੀਲਾਹ ਨਵੀਆਂ ਰੱਸੀਆਂ ਲਿਆਈ ਅਤੇ ਉਨ੍ਹਾਂ ਨਾਲ ਉਸ ਨੂੰ ਬੰਨ੍ਹ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ!” ਅਤੇ ਘਾਤ ਲਾਉਣ ਵਾਲੇ ਉਸ ਕੋਠੜੀ ਵਿੱਚ ਲੁਕੇ ਹੋਏ ਸਨ। ਤਦ ਉਸ ਨੇ ਆਪਣੀਆਂ ਬਾਹਾਂ ਉੱਤੋਂ ਰੱਸੀਆਂ ਨੂੰ ਧਾਗੇ ਵਾਂਗੂੰ ਤੋੜ ਸੁੱਟਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us