Bible Versions
Bible Books

Judges 16:25 (NLV) New Life Verson

Versions

PAV   ਤਾਂ ਅਜਿਹਾ ਹੋਇਆ ਕਿ ਜਦ ਉਨ੍ਹਾਂ ਦੇ ਜੀ ਅਨੰਦ ਸਨ ਤਾਂ ਉਨ੍ਹਾਂ ਆਖਿਆ, ਸਮਸੂਨ ਨੂੰ ਸੱਦੋ ਜੋ ਅੱਗੇ ਸਾਡੇ ਅੱਗੇ ਖੇਲ ਕਰੇ ਸੋ ਉਨ੍ਹਾਂ ਨੇ ਸਮਸੂਨ ਨੂੰ ਕੈਦਖਾਨੇ ਵਿੱਚੋਂ ਸਦਵਾਇਆ ਅਤੇ ਉਹ ਨੇ ਉਨ੍ਹਾਂ ਦੇ ਅੱਗੇ ਖੇਲ ਕੀਤਾ ਅਤੇ ਉਨ੍ਹਾਂ ਨੇ ਦੋਂਹ ਥੰਮ੍ਹਾਂ ਦੇ ਵਿੱਚਕਾਰ ਉਹ ਨੂੰ ਖਲ੍ਹਿਆਰਿਆ
IRVPA   ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us