Versions
PAV ਇਹ ਮਨੁੱਖ ਬੈਤਲਹਮ-ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਭਈ ਜਿੱਥੇ ਟਿਕਾਣਾ ਲੱਭੇ ਜਾ ਰਹੇ ਸੋ ਉਹ ਤੁਰਦਿਆਂ ਤੁਰਦਿਆਂ ਇਫ਼ਰਾਈਮ ਦੇ ਪਹਾੜ ਮੀਕਾਹ ਦੇ ਘਰ ਅੱਪੜ ਪਿਆ
IRVPA ਇਹ ਮਨੁੱਖ ਬੈਤਲਹਮ ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਕਿ ਜਿੱਥੇ ਟਿਕਾਣਾ ਮਿਲੇ ਉੱਥੇ ਜਾ ਕੇ ਰਹੇ। ਉਹ ਚਲਦੇ-ਚਲਦੇ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਮੀਕਾਹ ਦੇ ਘਰ ਪਹੁੰਚ ਗਿਆ।