Versions
PAV ਅਤੇ ਬਿਨਯਾਮੀਨੀ ਜੋ ਉਸ ਵੇਲੇ ਸ਼ਹਿਰਾਂ ਵਿੱਚੋਂ ਇਕੱਠੇ ਹੋਏ ਗਿਣੇ ਗਏ ਸੋ ਗਿਬਆਹ ਦੇ ਵਾਸੀ ਸੱਤ ਸੌ ਚੁਣੇ ਹਏ ਜੁਆਨਾਂ ਤੋਂ ਬਿਨਾ ਛੱਬੀ ਹਜ਼ਾਰ ਤਲਵਾਰ ਧਾਰੀ ਸੂਰਮੇ ਸਨ
IRVPA ਅਤੇ ਉਸੇ ਦਿਨ ਗਿਬਆਹ ਦੇ ਵਾਸੀਆਂ ਤੋਂ ਬਿਨਾਂ ਜੋ ਸੱਤ ਸੌ ਚੁਣੇ ਹੋਏ ਜੁਆਨ ਸਨ, ਦੂਸਰੇ ਸ਼ਹਿਰਾਂ ਤੋਂ ਆਏ ਹੋਏ ਬਿਨਯਾਮੀਨੀ ਤਲਵਾਰ ਧਾਰੀ ਸੂਰਮਿਆਂ ਦੀ ਗਿਣਤੀ ਛੱਬੀ ਹਜ਼ਾਰ ਸੀ।