Versions
PAV ਇਸਰਾਏਲੀ ਉੱਠ ਕੇ ਬੈਤੇਲ ਨੂੰ ਚੜ੍ਹ ਗਏ ਅਤੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਭਈ ਸਾਡੇ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲੇ ਕੌਣ ਚੜ੍ਹੇ? ਯਹੋਵਾਹ ਨੇ ਆਖਿਆ, ਪਹਿਲੇ ਯਹੂਦਾਹ
IRVPA {ਬਿਨਯਾਮੀਨੀਆਂ ਨਾਲ ਯੁੱਧ} PS ਸਾਰੇ ਇਸਰਾਏਲੀ ਉੱਠ ਕੇ ਬੈਤਏਲ ਨੂੰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਤੋਂ ਸਲਾਹ ਮੰਗੀ, “ਸਾਡੇ ਵਿੱਚੋਂ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲਾਂ ਕੌਣ ਜਾਵੇ?” ਯਹੋਵਾਹ ਨੇ ਕਿਹਾ, “ਪਹਿਲਾਂ ਯਹੂਦਾਹ ਜਾਵੇਗਾ।”