Bible Versions
Bible Books

Judges 20:23 (NLV) New Life Verson

Versions

PAV   ਪਰ ਇਸਰਾਏਲੀ ਉੱਤੇ ਗਏ ਅਤੇ ਤਿਕਾਲਾਂ ਤੋੜੀ ਯਹੋਵਾਹ ਦੇ ਅੱਗੇ ਰੋਏ ਅਤੇ ਯਹੋਵਾਹ ਤੋਂ ਸਲਾਹ ਪੁੱਛੀ ਭਈ ਅਸੀਂ ਆਪਣੇ ਭਰਾ ਬਿਨਯਾਮੀਨ ਦੇ ਪਰਵਾਰ ਨਾਲ ਲੜਨ ਨੂੰ ਫੇਰ ਚੜ੍ਹੀਏ ਕਿ ਨਾ? ਯਹੋਵਾਹ ਨੇ ਆਖਿਆ, ਉਹ ਦੇ ਉੱਤੇ ਚੜ੍ਹਾਈ ਕਰੋ
IRVPA   ਅਤੇ ਇਸਰਾਏਲੀ ਜਾ ਕੇ ਸ਼ਾਮ ਤੱਕ ਯਹੋਵਾਹ ਦੇ ਅੱਗੇ ਰੋਂਦੇ ਰਹੇ ਅਤੇ ਇਹ ਕਹਿ ਕੇ ਯਹੋਵਾਹ ਤੋਂ ਸਲਾਹ ਮੰਗੀ, “ਕੀ ਅਸੀਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਨ ਨੂੰ ਫੇਰ ਜਾਈਏ ਕਿ ਨਾ?” ਯਹੋਵਾਹ ਨੇ ਕਿਹਾ, “ਉਨ੍ਹਾਂ ਦੇ ਉੱਤੇ ਚੜ੍ਹਾਈ ਕਰੋ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us