Versions
PAV ਅਤੇ ਉਸ ਅਗਲੇ ਭਲਕ ਬਿਨਯਾਮੀਨ ਨੇ ਗਿਬਆਹ ਤੋਂ ਨਿੱਕਲ ਕੇ ਇਸਰਾਏਲੀਆਂ ਦੇ ਅਠਾਰਾਂ ਹਜ਼ਾਰ ਮਨੁੱਖ ਵੱਢ ਕੇ ਧੂੜ ਕਰ ਦਿੱਤੇ। ਏਹ ਸੱਭੇ ਤਲਵਾਰ ਧਾਰੀ ਮਨੁੱਖ ਸਨ।।
IRVPA ਤਦ ਅਗਲੇ ਦਿਨ ਫਿਰ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲਦੇ ਇਸਰਾਏਲੀਆਂ ਦੇ ਅਠਾਰਾਂ ਹਜ਼ਾਰ ਪੁਰਖਾਂ ਨੂੰ ਮਾਰ ਮਿੱਟੀ ਵਿੱਚ ਰਲਾ ਦਿੱਤਾ, ਇਹ ਸਭ ਤਲਵਾਰ ਧਾਰੀ ਮਨੁੱਖ ਸਨ। PEPS