Versions
PAV ਅਤੇ ਬਿਨਯਾਮੀਨੀਆਂ ਨੇ ਸੁਣਿਆ ਜੋ ਇਸਰਾਏਲੀ ਮਿਸਫਾਹ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਆਖਿਆ, ਦੱਸੋ ਜੋ ਇਹ ਬਦੀ ਕਿੱਕਰ ਹੋਈ?
IRVPA ਬਿਨਯਾਮੀਨੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਵਿੱਚ ਇਕੱਠੇ ਹੋਏ ਹਨ ਅਤੇ ਇਸਰਾਏਲੀ ਪੁੱਛਣ ਲੱਗੇ, “ਸਾਨੂੰ ਦੱਸੋ ਕਿ ਇਹ ਬੁਰਿਆਈ ਕਿਸ ਤਰ੍ਹਾਂ ਹੋਈ?”