Versions
PAV ਤਾਂ ਬਿਨਯਾਮੀਨੀਆਂ ਨੇ ਆਖਿਆ, ਜੋ ਅੱਗੇ ਵਾਂਙੁ ਹੀ ਓਹ ਸਾਡੇ ਕੋਲੋਂ ਹਾਰ ਗਏ ਹਨ ਅਤੇ ਇਸਰਾਏਲੀਆਂ ਨੇ ਆਖਿਆ, ਆਓ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ
IRVPA ਤਾਂ ਬਿਨਯਾਮੀਨੀਆਂ ਕਹਿਣ ਲੱਗੇ, “ਪਹਿਲਾਂ ਦੀ ਤਰ੍ਹਾਂ ਹੀ ਉਹ ਸਾਡੇ ਕੋਲੋਂ ਹਾਰ ਗਏ ਹਨ,” ਪਰ ਇਸਰਾਏਲੀਆਂ ਨੇ ਕਿਹਾ, “ਆਉ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ।”