Bible Versions
Bible Books

Judges 20:33 (NLV) New Life Verson

Versions

PAV   ਤਦ ਸਾਰੇ ਇਸਰਾਏਲ ਦੇ ਮਨੁੱਖ ਇੱਕ ਇੱਕ ਆਪਣੇ ਥਾਂ ਤੋਂ ਉੱਠ ਖਲੋਤਾ ਅਤੇ ਬਆਲ ਤਾਮਾਰ ਵਿੱਚ ਪਾਲ ਬੰਨ੍ਹੀ। ਉਸ ਵੇਲੇ ਓਹ ਇਸਰਾਏਲੀ ਜੋ ਛਹਿ ਵਿੱਚ ਬੈਠੇ ਸਨ ਆਪਣਿਆਂ ਥਾਵਾਂ ਤੋਂ ਗਿਬਆਹ ਦੇ ਰੜੇ ਵਿੱਚ ਕਾਹਲੀ ਨਾਲ ਨਿੱਕਲ ਆਏ
IRVPA   ਤਦ ਸਾਰੇ ਇਸਰਾਏਲੀ ਆਪੋ-ਆਪਣੀ ਥਾਂ ਤੋਂ ਉੱਠ ਕੇ ਖੜ੍ਹੇ ਹੋ ਗਏ ਅਤੇ ਬਆਲ-ਤਾਮਾਰ ਵਿੱਚ ਕਤਾਰ ਬੰਨ੍ਹੀ। ਉਸ ਸਮੇਂ ਉਹ ਇਸਰਾਏਲੀ ਜੋ ਘਾਤ ਵਿੱਚ ਬੈਠੇ ਹੋਏ ਸਨ, ਆਪਣੀਆਂ ਥਾਵਾਂ ਤੋਂ ਮਾਰੇ ਗਿਬਆਹ ਦੇ ਮੈਦਾਨ ਵਿੱਚ ਅਚਾਨਕ ਨਿੱਕਲ ਆਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us