Bible Versions
Bible Books

Judges 20:4 (NLV) New Life Verson

Versions

PAV   ਤਾਂ ਉਸ ਲੇਵੀ ਨੇ ਜੋ ਇਸ ਵੱਢੀ ਹੋਈ ਤੀਵੀਂ ਦਾ ਭਰਤਾ ਸੀ ਉੱਤਰ ਦੇ ਕੇ ਆਖਿਆ, ਮੈਂ ਆਪਣੀ ਗੋੱਲੀ ਸਣੇ ਬਿਨਯਾਮੀਨ ਦੇ ਗਿਬਆਹ ਵਿੱਚ ਰਾਤ ਟਿਕਣ ਲਈ ਆਇਆ ਸਾਂ
IRVPA   ਤਦ ਉਸ ਲੇਵੀ ਨੇ ਜੋ ਉਸ ਮਾਰੀ ਗਈ ਇਸਤਰੀ ਦਾ ਪਤੀ ਸੀ, ਉੱਤਰ ਦੇ ਕੇ ਕਿਹਾ, “ਮੈਂ ਆਪਣੀ ਰਖ਼ੈਲ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਾਤ ਕੱਟਣ ਲਈ ਗਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us