Versions
PAV ਸੋ ਉਨ੍ਹਾਂ ਨੇ ਯਾਬੇਸ਼-ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਲੱਭੀਆਂ ਜਿਹੜੀਆਂ ਮਨੁੱਖਾਂ ਤੋਂ ਅਣਜਾਣ ਸਨ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਓਹ ਉਨ੍ਹਾਂ ਨੂੰ ਕਨਾਨ ਦੇ ਦੇਸ ਵਿੱਚ ਸ਼ੀਲੋਹ ਦੇ ਡੇਰੇ ਵਿੱਚ ਲੈ ਆਏ
IRVPA ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਮਿਲੀਆਂ ਜਿਹੜੀਆਂ ਪੁਰਖਾਂ ਤੋਂ ਅਣਜਾਣ ਸਨ, ਅਤੇ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਉਹ ਉਨ੍ਹਾਂ ਨੂੰ ਕਨਾਨ ਦੇਸ਼ ਵਿੱਚ ਸ਼ੀਲੋਹ ਦੀ ਛਾਉਣੀ ਵਿੱਚ ਲੈ ਆਏ। PEPS