Versions
PAV ਜ਼ਬਾਹ ਅਰ ਸਲਮੁੰਨਾ ਆਪਣੀ ਫੌਜ ਸਣੇ ਜੋ ਪੂਰਬ ਦੇ ਲੋਕਾਂ ਵਿੱਚੋਂ ਪੰਦਰਾਂ ਕੁ ਹਜ਼ਾਰ ਰਹਿੰਦੇ ਸਨ ਕਰਕੋਰ ਦੇ ਵਿੱਚ ਸਨ ਕਿਉਂ ਜੋ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਵੱਢੇ ਗਏ ਸਨ।।
IRVPA ਜ਼ਬਾਹ ਅਤੇ ਸਲਮੁੰਨਾ ਕਰਕੋਰ ਵਿੱਚ ਸਨ, ਅਤੇ ਉਨ੍ਹਾਂ ਦੇ ਨਾਲ ਲੱਗਭੱਗ ਪੰਦਰਾਂ ਹਜ਼ਾਰ ਮਨੁੱਖਾਂ ਦੀ ਫੌਜ ਸੀ, ਕਿਉਂ ਜੋ ਪੂਰਬ ਦੇ ਲੋਕਾਂ ਵਿੱਚੋਂ ਉਹ ਹੀ ਬਾਕੀ ਬਚੇ ਸਨ, ਅਤੇ ਜੋ ਮਾਰੇ ਗਏ ਉਹ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਸਨ। PEPS