Versions
PAV ਅਤੇ ਸੁੱਕੋਥੀਆਂ ਵਿੱਚੋਂ ਇੱਕ ਗਭਰੂ ਨੂੰ ਫੜ ਕੇ ਉਸ ਕੋਲੋਂ ਪੁੱਛਿਆ ਤਾਂ ਉਸ ਨੇ ਉਹ ਨੂੰ ਸਤੱਤ੍ਰਾਂ ਮਨੁੱਖਾਂ ਦਾ ਥਹੁ ਦੱਸਿਆ। ਏਹ ਸੱਭੇ ਸੁੱਕੋਥ ਦੇ ਸਰਦਾਰ ਅਤੇ ਬਜ਼ੁਰਗ ਸਨ
IRVPA ਅਤੇ ਸੁੱਕੋਥੀਆਂ ਵਿੱਚੋਂ ਇੱਕ ਜਵਾਨ ਨੂੰ ਫੜ੍ਹ ਕੇ ਉਸ ਤੋਂ ਪੁੱਛਿਆ, ਤਾਂ ਉਸ ਨੇ ਸੱਤਰ ਮਨੁੱਖਾਂ ਦਾ ਪਤਾ ਦੱਸਿਆ। ਇਹ ਸਭ ਸੁੱਕੋਥ ਦੇ ਹਾਕਮ ਅਤੇ ਬਜ਼ੁਰਗ ਸਨ।