Versions
PAV ਫੇਰ ਉਹ ਨੇ ਜ਼ਬਾਹ ਅਤੇ ਸਲਮੁੰਨਾ ਨੂੰ ਆਖਿਆ ਭਈ ਜਿੰਨ੍ਹਾਂ ਨੂੰ ਤੁਸਾਂ ਤਬੋਰ ਵਿੱਚ ਵੱਢਿਆ ਸੀ, ਓਹ ਲੋਕ ਕਿਹੋ ਜੇਹੇ ਸਨ? ਓਹ ਬੋਲ, ਅਜੇਹੇ ਸਨ ਜੇਹਾ ਤੂੰ ਹੈਂ। ਸੱਭੇ ਰਾਜ ਪੁੱਤ੍ਰਾਂ ਦੀ ਡੌਲ ਦੇ ਸਨ
IRVPA ਫੇਰ ਉਸ ਨੇ ਜ਼ਬਾਹ ਅਤੇ ਸਲਮੁੰਨਾ ਤੋਂ ਪੁੱਛਿਆ, “ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਤਾਬੋਰ ਵਿੱਚ ਵੱਢਿਆ ਸੀ, ਉਹ ਕਿਹੋ ਜਿਹੇ ਸਨ?” ਉਨ੍ਹਾਂ ਦੇ ਉੱਤਰ ਦਿੱਤਾ, “ਅਜਿਹੇ ਸਨ ਜਿਹੋ ਜਿਹਾ ਤੂੰ ਹੈਂ ਅਰਥਾਤ ਸਾਰੇ ਰਾਜਕੁਮਾਰਾਂ ਵਰਗੇ ਸਨ।”