Versions
PAV ਤਾਂ ਜ਼ਬਾਹ ਅਰ ਸਲਮੁੰਨਾ ਨੇ ਆਖਿਆ, ਤੂੰ ਆਪ ਉੱਠ ਅਤੇ ਸਾਡੇ ਉੱਤੇ ਹੱਲਾ ਕਰ ਕੇ ਆਣ ਪਓ ਕਿਉਂ ਜੋ ਜਿਹਾ ਮਨੁੱਖ ਤਿਹਾ ਹੀ ਉਸ ਦਾ ਜ਼ੋਰ! ਸੋ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਓਹ ਹੈਂਕਲਾਂ ਜੋ ਉਨ੍ਹਾਂ ਦੇ ਊਠਾਂ ਦੇ ਗਲਾਂ ਵਿੱਚ ਸਨ ਸੋ ਉਨ੍ਹਾਂ ਨੇ ਲਾਹ ਲਈਆਂ।।
IRVPA ਤਦ ਜ਼ਬਾਹ ਅਤੇ ਸਲਮੁੰਨਾ ਨੇ ਕਿਹਾ, “ਤੂੰ ਆਪ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਹੋ ਜਿਹਾ ਮਨੁੱਖ ਉਸੇ ਤਰ੍ਹਾਂ ਹੀ ਉਸ ਦਾ ਜ਼ੋਰ ਹੋਵੇਗਾ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਜੰਜ਼ੀਰਾਂ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸ ਨੇ ਲਾਹ ਲਈਆਂ। PEPS