Versions
PAV ਤਦ ਗਿਦਊਨ ਨੇ ਉਨ੍ਹਾਂ ਨੂੰ ਆਖਿਆ, ਨਾ ਮੈਂ ਤੁਹਾਡੇ ਉੱਥੇ ਰਾਜ ਕਰਾਂਗਾ ਅਤੇ ਨਾ ਮੇਰਾ ਪੁੱਤ੍ਰ ਤੁਹਾਡੇ ਉੱਤੇ ਰਾਜ ਕਰੇਗਾ, ਸਗੋਂ ਯਹੋਵਾਹ ਤੁਹਡੇ ਉੱਤੇ ਰਾਜ ਕਰੇਗਾ।।
IRVPA ਤਦ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਨਾ ਮੈਂ ਤੁਹਾਡੇ ਉੱਤੇ ਰਾਜ ਕਰਾਂਗਾ ਅਤੇ ਨਾ ਮੇਰਾ ਪੁੱਤਰ ਤੁਹਾਡੇ ਉੱਤੇ ਰਾਜ ਕਰੇਗਾ, ਸਗੋਂ ਯਹੋਵਾਹ ਹੀ ਤੁਹਾਡੇ ਉੱਤੇ ਰਾਜ ਕਰੇਗਾ।” PEPS