Versions
PAV ਪਰਮੇਸ਼ੁਰ ਨੇ ਮਿਦਯਾਨ ਦੇ ਸਰਦਾਰ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਸਮਾਨ ਕੰਮ ਕਰਨ ਦੀ ਮੇਰੀ ਕੀ ਸਮਰੱਥਾ ਸੀ? ਜਦ ਉਹ ਨੇ ਇਹ ਆਖਿਆ, ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।।
IRVPA ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ। PEPS