Versions
PAV ਅਤੇ ਅਜੇਹਾ ਹੋਇਆ ਜੋ ਗਿਦਾਊਨ ਦੇ ਮਰਨ ਦੇ ਮਗਰੋਂ ਹੀ ਇਸਰਾਏਲੀ ਮੁੜ ਗਏ ਅਤੇ ਬਆਲਾਂ ਦੇ ਮਗਰ ਲੱਗ ਦੇ ਜ਼ਨਾਕਾਰ ਹੋਏ ਅਤੇ ਬਆਲ ਬਰੀਤ ਨੂੰ ਆਪਣੇ ਦਿਓਤਾ ਥਾਪ ਲਿਆ
IRVPA ਅਤੇ ਅਜਿਹਾ ਹੋਇਆ ਕਿ ਗਿਦਾਊਨ ਦੀ ਮੌਤ ਹੁੰਦਿਆਂ ਹੀ ਇਸਰਾਏਲੀ ਮੁੜ ਗਏ ਅਤੇ ਬਆਲਾਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਬਆਲ ਬਰੀਤ § ਦੇਵਤਾ ਨੂੰ ਆਪਣਾ ਦੇਵਤਾ ਬਣਾ ਲਿਆ।