Versions
PAV ਗਿਦਾਊਨ ਬੋਲਿਆ, ਹੱਛਾ ਜਿਸ ਵੇਲੇ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਹੇਠ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਕਰੀਰ ਅਤੇ ਮਲਿਹਾਂ ਨਾਲ ਛਿੱਲਾਂਗਾ!।।
IRVPA ਗਿਦਾਊਨ ਨੇ ਕਿਹਾ, “ਠੀਕ ਹੈ, ਜਦ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਛਿੱਲਾਂਗਾ!” PEPS