Bible Versions
Bible Books

Leviticus 14:11 (NLV) New Life Verson

Versions

PAV   ਅਤੇ ਜਾਜਕ ਜੋ ਉਸ ਨੂੰ ਸ਼ੁੱਧ ਕਰਦਾ ਹੈ ਸੋ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਅਤੇ ਉਨ੍ਹਾਂ ਵਸਤਾਂ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਰੱਖੇ
IRVPA   ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us