Versions
PAV ਅਤੇ ਜਿਹੜਾ ਕਿਸੇ ਵਸਤ ਨੂੰ ਛੋਹੇ ਜੋ ਉਸ ਦੇ ਹੇਠ ਸੀ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ ਅਤੇ ਜਿਹੜਾ ਉਨ੍ਹਾਂ ਵਸਤਾਂ ਵਿੱਚੋਂ ਕਿਸੇ ਵਸਤ ਨੂੰ ਚੁੱਕੇ ਤਾਂ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ
IRVPA ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।