Versions
PAV ਤੂੰ ਕਿਸੇ ਪਸੂ ਦੇ ਨਾਲ ਸੰਗ ਨਾ ਕਰੀਂ ਜੋ ਤੂੰ ਉਸ ਤੋਂ ਭ੍ਰਿਸ਼ਟ ਨਾ ਹੋ ਜਾਵੇਂ ਅਤੇ ਨਾ ਕੋਈ ਤੀਵੀਂ ਕਿਸੇ ਪਸੂ ਦੇ ਅੱਗੇ ਜਾਕੇ ਖਲੋਵੇ ਜੋ ਉਸ ਤੋਂ ਸੰਗ ਕਰਵਾਏ, ਇਹ ਅਪੁੱਠੀ ਗੱਲ ਹੈ
IRVPA ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ। PEPS