Versions
PAV ਸੋ ਤੁਸੀਂ ਮੇਰੀਆਂ ਬਿਧਾਂ ਅਤੇ ਮੇਰਿਆਂ ਨਿਆਵਾਂ ਨੂੰ ਧਿਆਨ ਰੱਖਣਾ ਅਤੇ ਇਨ੍ਹਾਂ ਮਾੜੀਆਂ ਗੱਲਾਂ ਵਿੱਚੋਂ ਕੋਈ ਨਾ ਕਰਨੀ, ਭਾਵੇਂ ਆਪਣੀ ਜਾਤ ਦਾ, ਭਾਵੇਂ ਕੋਈ ਓਪਰਾ ਜੋ ਤੁਹਾਡੇ ਵਿੱਚ ਵੱਸਦਾ ਹੈ
IRVPA ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ।