Bible Versions
Bible Books

Leviticus 19:10 (NLV) New Life Verson

Versions

PAV   ਅਤੇ ਤੂੰ ਆਪਣੇ ਦਾਖਾਂ ਦੇ ਬਾਗਾਂ ਦਾ ਸਿਲਾ ਨਾ ਚੁਗੀਂ, ਤੂੰ ਆਪਣੇ ਦਾਖਾਂ ਦੇ ਬਾਗਾਂ ਦੇ ਸਾਰੇ ਦਾਣੇ ਨਾ ਸਾਭੀਂ, ਤੂੰ ਕੰਗਾਲ ਅਤੇ ਓਪਰੇ ਦੇ ਲਈ ਛੱਡ ਦੇਈਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA   ਅਤੇ ਤੂੰ ਆਪਣੇ ਦਾਖਾਂ ਦੇ ਬਾਗ਼ਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗ਼ਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us