Versions
PAV ਤੂੰ ਆਪਣੇ ਲੋਕਾਂ ਵਿੱਚ ਘੁਸਮੁਸੀਆ ਬਣਕੇ ਭਉਂਦਾ ਨਾ ਫਿਰੀਂ। ਤੂੰ ਆਪਣੇ ਗੁਆਢੀਂ ਦੇ ਖੂਨ ਵਿੱਚ ਲੱਕ ਨਾ ਬੰਨ੍ਹੀਂ । ਮੈਂ ਯਹੋਵਾਹ ਹਾਂ।।
IRVPA ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ। PEPS